Share

ਅੰਮ੍ਰਿਤਸਰ ‘ਚ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋਇਆ ਪਾਕਿਸਤਾਨੀ ਨਾਗਰਿਕ

ਅੰਮ੍ਰਿਤਸਰ ‘ਚ ਪਾਕਿਸਤਾਨ ਤੋਂ ਭਾਰਤ ਆਇਆ ਇੱਕ ਵਿਅਕਤੀ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋ ਗਿਆ ਹੈ। ਦਰਅਸਲ ਵਿੱਕੀ ਨਾਂ ਦਾ ਵਿਅਕਤੀ ਪਾਕਿਸਤਾਨੀ ਹਿੰਦੂ ਜੱਥੇ ਨਾਲ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਭਾਰਤ ਆਇਆ ਸੀ।

Leave a Comment