Share

ਅੰਮ੍ਰਿਤਸਰ ‘ਚ ਸਜਾਇਆ ਗਿਆ ਵਿਸ਼ਾਲ Nagar Kirtan

ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੀਆਂ ਰੌਣਕਾਂ ਲੱਗੀਆਂ ਹੋਈਆਂ ਹਨ….. ਇਸ ਮੌਕੇ ਗੁਰਦੁਆਰਾ ਰਾਮਸਰ ਜੀ ਤੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ…. ਪੰਜ ਪਿਆਰਿਆਂ ਦੀ ਅਗਵਾਈ ‘ਚ ਸਜਾਏ ਗਏ ਇਸ ਨਗਰ ਕੀਰਤਨ ‘ਚ ਸੋਨੇ ਦੀ ਪਾਲਕੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸ਼ੁਸ਼ੋਭਿਤ ਸਨ

Leave a Comment