Share

ਕਿਤਾਬਾਂ ਵਾਲੀ ਵੈਨ ਨਾਲ ਵਿਦਿਆਰਥੀ ਲੈ ਸਕਣਗੇ ਲਾਭ

ਜਲੰਧਰ ਦੇ ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ‘ਚੋਂ ਨੈਸ਼ਨਲ ਬੁੱਕ ਟਰੱਸਟ ਵੱਲੋਂ ਕਿਤਾਬ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਡਾ. ਭੁਪਿੰਦਰਪਾਲ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਲਈ ਕਿਤਾਬਾਂ ਬਹੁਤ ਹੀ ਲਾਹੇਵੰਦ ਹੁੰਦੀਆਂ ਨੇ ਤੇ ਇਸ ਵੈਨ ਜਰੀਏ ਵਿਦਿਆਰਥੀਆਂ ਨੂੰ ਕਿਤਾਬਾਂ ਪੜ੍ਹਨ ਲਈ ਪ੍ਰੇਰਿਤ ਕੀਤਾ ਜਾਵੇਗਾ।

Leave a Comment