Share

ਘਰ ‘ਚ ਚੱਲ ਰਹੀ ਡੇਰਾ ਸਿਰਸਾ ਪ੍ਰੇਮੀਆਂ ਦੀ ‘ਨਾਮ ਚਰਚਾ’ ਨੂੰ ਰੋਕਣ ਲਈ ਪਹੁੰਚੇ ਸਿੱਖ

ਮਾਲਵਾ ਦੇ ਇਤਿਹਾਸਕ ਨਗਰ ਤਲਵੰਡੀ ਸਾਬੋ ਵਿਖੇ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ ਜਦੋਂ ਸਿੱਖਾਂ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਨੇੜੇ ਇਕ ਘਰ ‘ਚ ਡੇਰਾ ਸਿਰਸਾ ਪ੍ਰੇਮੀਆਂ ਦੀ ਚੱਲ ਰਹੀ ਨਾਮ ਚਰਚਾ ਨੂੰ ਰੋਕਣ ਲਈ ਸਿੱਖ ਜਥੇਬੰਦੀਆਂ ਦੇ ਕਾਰਕੁੰਨ ਪਹੁੰਚ ਗਏ……

Leave a Comment