Share

ਜਿਮ ‘ਚ ਹੋਇਆ ਗੁੰਡਾਗਰਦੀ ਦਾ ਨੰਗਾ ਨਾਚ, ਦੇਖੋ Live ਤਸਵੀਰਾਂ

ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਐਸ.ਜੀ.ਪੀ.ਸੀ. ਵਲੋਂ ਆਰ.ਐੱਸ.ਐੱਸ. ਖਿਲਾਫ ਦਿੱਤੇ ਬਿਆਨ ਨੂੰ ਗਲਤ ਕਰਾਰ ਦਿੰਦਿਆਂ ਕਿਹਾ ਕਿ ਆਰ.ਐੱਸ.ਐੱਸ. ਇੱਕ ਸਮਾਜਸੇਵੀ ਸੰਸਥਾ ਹੈ ਤੇ ਇਹ ਸੰਸਥਾ ਹਮੇਸ਼ਾ ਲੋੜਵੰਦਾਂ ਦੀ ਮਦਦ ਲਈ ਅੱਗੇ ਆਈ ਐ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੀਐਸਟੀ ਸਬੰਧੀ ਵੀ ਹਾਈਕਮਾਨ ਨਾਲ ਗੱਲ ਕੀਤੀ ਜਾਵੇਗੀ।

Leave a Comment