Share

ਬਠਿੰਡਾ ‘ਚ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ‘ਆਪ’ ਉਮੀਦਵਾਰ ਜੇਠੂਕੇ ਦਾ ਕਤਲ

#Aapcandidatesmurder #Harvindersinghjethuke #zilaparishadelections
ਜ਼ਿਲ੍ਹਾ ਪਰਿਸ਼ਦ ਚੋਣਾਂ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਵਿੰਦਰ ਸਿੰਘ ਦਾ ਕੱਲ੍ਹ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਘਰ ਅੰਦਰ ਦਾਖਲ ਹੋ ਕੇ ਕਤਲ ਕਰ ਦਿੱਤਾ ਗਿਆ।

Leave a Comment