Share

ਮੈਂ Chandumajra ਦਾ ਵਰਕਾ ਫਾੜ੍ਹ ਦਿੱਤਾ ਹੈ- Manish Tiwari

ਰੋਪੜ- ਸ਼੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਐੱਮ.ਪੀ ਮਨੀਸ਼ ਤਿਵਾੜੀ ਨੇ ਸਿਨੀਅਰ ਅਕਾਲੀ ਨੇਤਾ ਪ੍ਰੇਮ ਸਿੰਘ ਚੰਦੂਮਾਜਰਾ ਦੇ ਇਲਜ਼ਾਮਾਂ ‘ਤੇ ਜਵਾਬ ਦੇਣ ਤੋਂ ਇਨਕਾਰ ਕੀਤਾ ਹੈ.ਉਨ੍ਹਾਂ ਕਿਹਾ ਕਿ ਚੰਦੂਮਾਜਰਾ ਦੇ ਇਲਜ਼ਾਮਾਂ ‘ਤੇ 2024 ਚ ਜਵਾਬ ਦਿੱਤਾ ਜਾਵੇਗਾ.

Official website: 
https://jagbani.punjabkesari.in/

Like us on Facebook 
https://www.facebook.com/JagBaniOnline/

Follow us on Twitter 

Follow us on Instagram 
https://www.instagram.com/jagbanionline/

Leave a Comment