Share

DSGMC ਦੇ ਨਗਰ ਕੀਰਤਨ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦਾ ਵੱਡਾ ਐਲਾਨ

Official website: 
https://jagbani.punjabkesari.in/

Like us on Facebook 
https://www.facebook.com/JagBaniOnline/

Follow us on Twitter 

Follow us on Instagram 
https://www.instagram.com/jagbanionline/
ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਲਈ ਸਜਾਏ ਜਾਣ ਵਾਲੇ ਨਗਰ ਕੀਰਤਨ ‘ਤੇ ਹੋਏ ਵਿਵਾਦ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਨੇ ਇਸ ਮਾਮਲੇ ਵਿਚ ਆਪਣਾ ਫੈਸਲਾ ਸੁਣਾਉਂਦੇ ਹੋਏ ਨਗਰ ਕੀਰਤਨ ਨੂੰ ਮੁਲਤਵੀ ਕਰ ਦਿੱਤਾ….. ਦੱਸ ਦੇਈਏ ਕਿ ਪਾਕਿਸਤਾਨ ਸਰਕਾਰ ਨੇ ਵੀ ਕਿਹਾ ਸੀ ਕਿ ਭਾਰਤ ਵੱਲੋਂ ਸਿਰਫ ਇਕ ਹੀ ਨਗਰ ਕੀਰਤਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ… ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮੌਕੇ ਸ਼੍ਰੀ ਕਰਤਾਰਪੁਰ ਸਾਹਿਬ ਭੇਜੀ ਜਾਣ ਵਾਲੀ ਸੋਨੇ ਦੀ ਪਾਲਕੀ ਦਾ ਕੰਮ ਵੀ ਰੋਕ ਦਿੱਤਾ….

Leave a Comment