Share

Jalandhar ‘ਚ ਵੱਖ-ਵੱਖ ਥਾਵਾਂ ‘ਤੇ Suicide

ਜਲੰਧਰ ‘ਚ ਦੋ ਵੱਖ-ਵੱਖ ਥਾਵਾਂ ‘ਤੇ ਖੁਦਕੁਸ਼ੀ ਦੇ ਮਾਮਲੇ ਸਾਹਮਣੇ ਆਏ ਨੇ…ਦਰਅਸਲ ਜਲੰਧਰ ਦੇ ਬਸਤੀ ਬਾਵਾ ਖੇਲ ‘ਚ ਇਕ ਪ੍ਰਵਾਸੀ ਲੜਕੀ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਗਈ….ਜਾਂਚ ਅਧਿਕਾਰੀ ਰੇਸ਼ਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੀ ਸਬੰਧੀ ਅਜੇ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ…ਫਿਲਹਾਲ ਉਨ੍ਹਾਂ ਵਲੋਂ ਲਾਸ਼ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ….
#jagbani#Suicide#police

Official website: 
https://jagbani.punjabkesari.in/

Like us on Facebook 
https://www.facebook.com/JagBaniOnline/

Follow us on Twitter 

Follow us on Instagram 
https://www.instagram.com/jagbanionline/

Leave a Comment